Pine nuts Allergy in Punjabi

Pine nuts

ਚਿਲਗੋਜ਼ਾ

I have a severe allergy to pine nuts

ਮੈਨੂੰ ਚਿਲਗੋਜ਼ੇ ਤੋਂ ਗੰਭੀਰ ਐਲਰਜੀ ਹੈ

If I eat anything containing pine nuts I will need immediate medical attention

ਜੇ ਮੈਂ ਚਿਲਗੋਜ਼ੇ ਤੋਂ ਬਣੀ ਕੋਈ ਚੀਜ਼ ਖਾਵਾਂ ਤਾਂ ਮੈਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਪਵੇਗੀ

Please can you check if what I have ordered contains any pine nuts ingredients?

ਕਿਰਪਾ ਕਰਕੇ ਕੀ ਤੁਸੀਂ ਇਹ ਜਾਂਚ ਸਕਦੇ ਹੋ ਕਿ ਮੈਂ ਜੋ ਆਰਡਰ ਦਿੱਤਾ ਹੈ ਉਸ ਵਿੱਚ ਚਿਲਗੋਜ਼ੇ ਤੋਂ ਬਣੀ ਕੋਈ ਚੀਜ਼ ਸ਼ਾਮਲ ਤਾਂ ਨਹੀਂ ਹੈ?

Please can you help me choose what to order from the menu?

ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ ਕਿ ਮੀਨੂ ਤੋਂ ਕੀ ਆਰਡਰ ਕਰੀਏ?

Are you able to prepare this dish without using pine nuts ingredients?

ਕੀ ਤੁਸੀਂ ਚਿਲਗੋਜ਼ੇ ਦੀ ਵਰਤੋਂ ਕੀਤੇ ਬਗੈਰ ਇਹ ਵਿਅੰਜਨ ਤਿਆਰ ਕਰ ਸਕਦੇ ਹੋ?

Please can you inform the chef about my allergy.

ਕੀ ਤੁਸੀਂ ਰਸੋਈਏ ਨੂੰ ਮੇਰੀ ਐਲਰਜੀ ਬਾਰੇ ਦੱਸ ਸਕਦੇ ਹੋ।

We are adding new translations

Set yourself a reminder and get notified by email when we post new translations for your allergy. No spam.